Bible Language

Romans 6:17 (KJV) King James Version

Versions

PAV   ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ
ERVPA   ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿਖਾਏ ਗਏ ਸਨ।
IRVPA   ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।