Bible Language

Romans 6:19 (KJV) King James Version

Versions

PAV   ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ
ERVPA   ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
IRVPA   ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।