Bible Language

Ruth 3:7 (KJV) King James Version

Versions

PAV   ਤਦ ਬੋਅਜ਼ ਖਾ ਪੀ ਚੁੱਕਾ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਬੋਹਲ ਦੇ ਇੱਕ ਪਾਸੇ ਵੱਲ ਜਾ ਲੰਮਾ ਪਿਆ ਤਦ ਉਹ ਮਲਕੜੇ ਆਈ ਅਤੇ ਉਹ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਪੈ ਗਈ।।
IRVPA   ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ। PEPS