Bible Language

Ruth 3:9 (KJV) King James Version

Versions

PAV   ਤਦ ਉਹ ਨੇ ਪੁੱਛਿਆ, ਤੂੰ ਕੌਣ ਹੈਂ? ਉਹ ਬੋਲੀ ਮੈਂ ਤੁਹਾਡੀ ਟਹਿਲਣ ਰੂਥ ਹਾਂ ਸੋ ਤੁਸੀਂ ਆਪਣੀ ਟਹਿਲਣ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਓ ਕਿਉਂ ਜੋ ਤੁਸੀਂ ਛੁਡਾਉਣ ਵਾਲਿਆਂ ਵਿੱਚੋਂ ਹੋ
IRVPA   ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ * ਮੈਨੂੰ ਆਪਣੀ ਬਣਾ ਲੈ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”