Bible Language

Song of Solomon 3:8 (KJV) King James Version

Versions

PAV   ਓਹ ਸਾਰੇ ਤਲਵਾਰ ਧਾਰੀ ਹਨ, ਓਹ ਲੜਾਈ ਕਰਨਾਂ ਸਿੱਖੇ ਹੋਏ ਹਨ, ਹਰ ਇੱਕ ਉਨ੍ਹਾਂ ਵਿੱਚੋਂ ਆਪਣੀ ਤਲਵਾਰ ਆਪਣੇ ਪੱਟ ਉੱਤੇ, ਰਾਤਾਂ ਦੇ ਡਰ ਦੇ ਕਾਰਨ ਰੱਖਦਾ ਹੈ।
IRVPA   ਉਹ ਸਾਰੇ ਤਲਵਾਰ ਧਾਰੀ ਹਨ,
ਉਹ ਯੁੱਧ ਵਿੱਚ ਨਿਪੁੰਨ ਹਨ,
ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ
ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।