Bible Language

Song of Solomon 4 (KJV) King James Version

Versions

PAV   ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ! ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਘੁੰਡ ਦੇ ਹੇਠ ਕਬੂਤਰੀਆਂ ਹਨ, ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ।
IRVPA   ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ!
ਵੇਖ, ਤੂੰ ਰੂਪਵੰਤ ਹੈ,
ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ,
ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ,
ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।