Versions
PAV ਹੇ ਮੇਰੀ ਬਨਰੀ, ਤੇਰੇ ਬੁੱਲ੍ਹਾਂ ਤੋਂ ਸ਼ਹਿਤ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਤ ਤੇ ਦੁੱਧ ਹੈ, ਅਤੇ ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਙੁ ਹੈ।
IRVPA ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ,
ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ,
ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।