Versions
PAV ਹੇ ਮੇਰੀ ਬਨਰੀ, ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ, ਅਮਾਨਾਹ ਦੀ ਚੋਟੀ ਤੋਂ ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚਿੱਤ੍ਰਿਆਂ ਦੇ ਪਹਾੜਾਂ ਤੋਂ ਚੱਲੀ ਆ।
IRVPA ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ,
ਲਬਾਨੋਨ ਤੋਂ ਮੇਰੇ ਸੰਗ ਆ,
ਤੂੰ ਅਮਾਨਾਹ ਦੀ ਚੋਟੀ ਤੋਂ,
ਸਨੀਰ ਤੇ ਹਰਮੋਨ ਦੀ ਚੋਟੀ ਤੋਂ,
ਸ਼ੇਰਾਂ ਦੇ ਘੁਰਨਿਆਂ ਤੋਂ,
ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।