Versions
PAV ਹੇ ਮੇਰੀ ਪਿਆਰੀ, ਮੇਰੀ ਬਨਰੀ, ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਇੱਕ ਨਜ਼ਰ ਨਾਲ ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਗਰਦਨ ਦੀ ਮਾਲਾ ਦੀ ਇੱਕ ਜੁਗਨੀ ਨਾਲ!
IRVPA ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ,
ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ,
ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!