Bible Language

Titus 1:14 (KJV) King James Version

Versions

PAV   ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ
ERVPA   ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਙੇ ਜਿਹਡ਼ੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
IRVPA   ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।