Bible Language

Zechariah 2:11 (KJV) King James Version

Versions

PAV   ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ
IRVPA   ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।