Bible Language

Zephaniah 3:7 (KJV) King James Version

Versions

PAV   ਮੈ ਆਖਿਆ, ਕੇਵਲ ਮੈਥੋਂ ਡਰ ਅਤੇ ਸਿੱਖਿਆ ਨੂੰ ਮੰਨ, ਤਾਂ ਉਸ ਦਾ ਵਾਸ ਕੱਟਿਆ ਨਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਓਹਨਾਂ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ।।
IRVPA   ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।” PEPS