Bible Language

Acts 26:13 (KJV) King James Version

Versions

PAV   ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਬਹੁਤ ਉਜਲੀ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫੇਰੇ ਚਮਕਦੀ ਵੇਖੀ
ERVPA   ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹਡ਼ੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
IRVPA   ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।