Bible Language

Acts 26:7 (KJV) King James Version

Versions

PAV   ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!
ERVPA   ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮਢ਼ ਰਹੇ ਹਨ।
IRVPA   ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!