Bible Language

Acts 6:11 (KJV) King James Version

Versions

PAV   ਫੇਰ ਉਨ੍ਹਾਂ ਨੇ ਮਨੁੱਖਾਂ ਨੂੰ ਗੱਠਿਆ ਜਿਹੜੇ ਬੋਲੇ ਭਈ ਅਸਾਂ ਇਹ ਨੂੰ ਮੂਸਾ ਦੇ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਦੇ ਸੁਣਿਆ
ERVPA   ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾਡ਼ੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”
IRVPA   ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।