Bible Language

Amos 5:12 (KJV) King James Version

Versions

PAV   ਮੈਂ ਤੁਹਾਡਿਆਂ ਬਹੁਤਿਆਂ ਅਪਰਾਧਾਂ ਨੂੰ, ਅਤੇ ਤੁਹਾਡਿਆਂ ਵੱਡਿਆਂ ਪਾਪਾਂ ਨੂੰ ਜਾਣਦਾ ਹਾਂ, - ਤੁਸੀਂ ਜੋ ਧਰਮੀ ਦੇ ਸਤਾਉਣ ਵਾਲੇ ਅਤੇ ਵੱਢੀ ਲੈਣ ਵਾਲੇ ਹੋ, ਜੋ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
IRVPA   ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!