Bible Language

Colossians 4:10 (KJV) King James Version

Versions

PAV   ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ - ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ
ERVPA   ਅਰਿਸਤਰਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
IRVPA   ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।