Bible Language

Colossians 4:8 (KJV) King James Version

Versions

PAV   ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਘੱਲਿਆ ਹੈ ਜੋ ਤੁਸੀਂ ਸਾਡੀ ਵਿਥਿਆ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲਾ ਦੇਵੇ
ERVPA   ਇਹੀ ਕਾਰਣ ਹੈ ਕਿ ਮੈਂ ਉਸਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰਖੋ।
IRVPA   ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।