Bible Language

Daniel 11:16 (KJV) King James Version

Versions

PAV   ਅਤੇ ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸੱਕੇਗਾ। ਉਹ ਉਸ ਪਰਤਾਪਵਾਨ ਦੇਸ ਵਿੱਚ ਖਲੋਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ
IRVPA   ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ।