Bible Language

Daniel 11:31 (KJV) King James Version

Versions

PAV   ਅਤੇ ਜੱਥੇ ਉਸ ਦੀ ਵੱਲੋਂ ਉੱਠਣਗੇ ਅਤੇ ਓਹ ਪਵਿੱਤ੍ਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਓਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ
IRVPA   ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ।