Bible Language

Daniel 11:36 (KJV) King James Version

Versions

PAV   ਅਤੇ ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਰ ਆਪਣੇ ਆਪ ਨੂੰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ੁਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੋੜੀ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂ ਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ
IRVPA   ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।