Bible Language

Daniel 11:4 (KJV) King James Version

Versions

PAV   ਅਤੇ ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਹੁੰਵਾਂ ਪੌਣਾਂ ਵੱਲ ਵੰਡਿਆ ਜਾਏਗਾ ਪਰ ਉਹ ਦੇ ਵੰਸੀਆਂ ਕੋਲ ਨਾ ਜਾਏਗਾ ਅਤੇ ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਏਗਾ ਅਤੇ ਜੋ ਉਸ ਥੀਂ ਵੱਖਰੇ ਹਨ ਉਹ ਉਨ੍ਹਾਂ ਲਈ ਹੋਵੇਗਾ।।
IRVPA   ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਾਰ ਪੌਣਾਂ ਵੱਲ ਵੰਡਿਆ ਜਾਵੇਗਾ, ਪਰ ਉਸ ਦੇ ਵੰਸ਼ੀਆਂ ਕੋਲ ਨਾ ਜਾਵੇਗਾ। ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ, ਕੋਈ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਵੇਗਾ ਅਤੇ ਜੋ ਉਸ ਤੋਂ ਵੱਖਰੇ ਹਨ, ਉਹਨਾਂ ਲਈ ਹੋਵੇਗਾ।