Bible Language

Daniel 12:4 (KJV) King James Version

Versions

PAV   ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।
IRVPA   ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।