Bible Language

Daniel 8:27 (KJV) King James Version

Versions

PAV   ਅਤੇ ਮੈਂ ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੀਕ ਮਾਂਦਾ ਪਿਆ ਰਿਹਾ, ਫੇਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।।
IRVPA   ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ। PE