Bible Language

Daniel 8:3 (KJV) King James Version

Versions

PAV   ਤਾਂ ਮੈਂ ਆਪਣੀਆਂ ਅੱਖਾਂ ਚੁਕ ਕੇ ਡਿੱਠਾ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਢਾ ਖਲੋਤਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਓਹ ਦੋਵੋਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ
IRVPA   ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।