Bible Language

Daniel 8:8 (KJV) King James Version

Versions

PAV   ਅਤੇ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਭਜ ਪਿਆ ਅਤੇ ਉਹ ਦੇ ਥਾਂ ਚਾਰ ਅਚਰਜ ਸਿੰਙ ਅਕਾਸ਼ ਦੀਆਂ ਚੌਹਾਂ ਪੌਣਾ ਵੱਲ ਨਿੱਕਲੇ
IRVPA   ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ।