Bible Language

Daniel 9:11 (KJV) King James Version

Versions

PAV   ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਬੋਲ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆਣ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੈ ਇਸ ਲਈ ਜੋ ਅਸਾਂ ਉਹ ਦਾ ਪਾਪ ਕੀਤਾ
IRVPA   ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਪਈ ਅਤੇ ਉਹ ਸਹੁੰ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ।