Bible Language

Daniel 9:21 (KJV) King James Version

Versions

PAV   ਹਾਂ, ਅਰਦਾਸ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜਬਰਾਈਲ ਜਿਹ ਨੂੰ ਮੈਂ ਪਹਿਲੋਂ ਪਹਿਲੇ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਟ ਝੜਾਉਣ ਦੇ ਵੇਲੇ ਦੇ ਲਗ ਭਗ ਸੀ
IRVPA   ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ