Bible Language

Deuteronomy 19:3 (KJV) King James Version

Versions

PAV   ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਤਿੰਨੀ ਥਾਈਂ ਵੰਢ ਲਿਓ ਤਾਂ ਜੋ ਹਰ ਖੂਨੀ ਉੱਥੇ ਨੱਠ ਜਾਵੇ
IRVPA   ਤੁਸੀਂ ਆਪਣੇ ਰਾਹ ਠੀਕ ਕਰ ਲਿਓ * ਉੱਥੇ ਜਾਣ ਲਈ ਦੂਰੀ ਨੂੰ ਜਾਣੋ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ।