Bible Language

Deuteronomy 20:6 (KJV) King James Version

Versions

PAV   ਅਤੇ ਕਿਹੜਾ ਮਨੁੱਖ ਹੈ ਜਿਸ ਨੇ ਅੰਗੂਰੀ ਬਾਗ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਜਾਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਮਤੇ ਉਹ ਜੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ
IRVPA   ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।