Bible Language

Deuteronomy 21:23 (KJV) King James Version

Versions

PAV   ਤਾਂ ਤੁਸੀਂ ਸਾਰੀ ਰਾਤ ਉਸ ਦੀ ਲੋਥ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ ਕਿਉਂ ਜੋ ਜਿਹੜਾ ਟੰਗਿਆ ਜਾਵੇ ਉਹ ਪਰਮੇਸ਼ੁਰ ਦਾ ਸਰਾਪੀ ਹੈ। ਤੁਸੀਂ ਆਪਣੀ ਜ਼ਮੀਨ ਨੂੰ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦੇਣ ਵਾਲਾ ਹੈ ਭ੍ਰਿਸ਼ਟ ਨਾ ਕਰੋ।।
IRVPA   ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ। PE