Bible Language

Deuteronomy 21:3 (KJV) King James Version

Versions

PAV   ਤਾਂ ਐਉਂ ਹੋਵੇਗਾ ਕਿ ਜਿਹੜਾ ਸ਼ਹਿਰ ਲੋਥ ਦੇ ਨੇੜੇ ਹੋਵੇ ਉਹ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜੂਲੇ ਹੇਠ ਕੁਝ ਖਿੱਚਿਆ ਨਾ ਹੋਵੇ
IRVPA   ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।