Bible Language

Deuteronomy 2:21 (KJV) King James Version

Versions

PAV   ਏਹ ਲੋਕ ਅਨਾਕੀਆਂ ਵਾਂਙੁ ਬਹੁਤੇ ਵੱਡੇ ਵੱਡੇ ਅਤੇ ਉਚੇਰੇ ਸਨ ਪਰ ਯਹੋਵਾਹ ਨੇ ਓਹਨਾਂ ਨੂੰ ਉਨ੍ਹਾਂ ਦੇ ਅੱਗੋਂ ਨਾਸ ਕਰ ਦਿੱਤਾ ਅਤੇ ਆਪ ਓਹਨਾਂ ਦੇ ਥਾਂ ਵੱਸ ਗਏ