Bible Language

Deuteronomy 3 (KJV) King James Version

Versions

PAV   ਫੇਰ ਮੁੜ ਕੇ ਅਸੀਂ ਬਾਸ਼ਾਨ ਦੇ ਰਾਹ ਥਾਣੀਂ ਉਤਾਹਾਂ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਨਿੱਕਲਿਆ ਤਾਂ ਉਸ ਨੇ ਅਤੇ ਉਸ ਦੇ ਸਾਰੇ ਲੋਕਾਂ ਨੇ ਅਦਰਈ ਵਿੱਚ ਸਾਡਾ ਸਾਹਮਣਾ ਕੀਤਾ