Bible Language

Deuteronomy 33:2 (KJV) King James Version

Versions

PAV   ਉਸ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਚੜ੍ਹਿਆ, ਪਾਰਾਨ ਦੇ ਪਹਾੜ ਤੋਂ ਚਮਕਿਆ, ਅਤੇ ਸੰਤ ਜਨਾਂ ਦੇ ਮਹੈਣ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਦਾ ਹੁਕਮਨਾਮਾ ਸੀ।
IRVPA   ਉਸ ਨੇ ਆਖਿਆ,
ਯਹੋਵਾਹ ਸੀਨਈ ਤੋਂ ਆਇਆ,
ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ,
ਉਹ ਪਾਰਾਨ ਦੇ ਪਰਬਤ ਤੋਂ ਚਮਕਿਆ,
ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ,
ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ।