Versions
PAV ਉਸ ਨੇ ਪਹਿਲਾ ਹਿੱਸਾ ਆਪਣੇ ਲਈ ਭਾਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਹੈ। ਉਸ ਨੇ ਲੋਕਾਂ ਦੇ ਮੁਖੀਆਂ ਨੂੰ ਲਿਆ ਕੇ ਯਹੋਵਾਹ ਦਾ ਧਰਮ ਪੂਰਾ ਕੀਤਾ, ਨਾਲੇ ਉਸ ਦੇ ਨਿਆਉਂ ਨੂੰ ਇਸਰਾਏਲ ਨਾਲ।।
IRVPA ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ,
ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਸੀ।
ਉਸ ਨੇ ਲੋਕਾਂ ਦੇ ਆਗੂਆਂ ਨੂੰ ਲਿਆ ਕੇ,
ਯਹੋਵਾਹ ਦਾ ਧਰਮ ਪੂਰਾ ਕੀਤਾ,
ਅਤੇ ਇਸਰਾਏਲ ਨਾਲ ਉਸ ਦੇ ਨਿਆਂ ਦਾ ਪਾਲਣ ਕੀਤਾ।