Bible Language

Deuteronomy 33:28 (KJV) King James Version

Versions

PAV   ਤਾਂ ਇਸਰਾਏਲ ਸੁਖ ਨਾਲ ਵੱਸੇਗਾ, ਯਾਕੂਬ ਦਾ ਸੋਤਾ ਇਕੱਲਾ ਹੈ, ਉਸ ਧਰਤੀ ਉੱਤੇ ਜਿੱਥੇ ਅੰਨ ਅਤੇ ਨਵੀਂ ਮਧ ਹੈ, ਹਾਂ, ਉਸ ਦਾ ਅਕਾਸ਼ ਤ੍ਰੇਲ ਪਾਉਂਦਾ ਹੈ।।
IRVPA   ਇਸਰਾਏਲ ਸੁੱਖ ਨਾਲ ਵੱਸੇਗਾ,
ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ,
ਉੱਥੇ ਯਾਕੂਬ ਦਾ ਸੋਤਾ ਯਾਕੂਬ ਦਾ ਨਿਵਾਸ ਸਥਾਨ ਇਕੱਲਾ ਹੈ,
ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।