Bible Language

Deuteronomy 33:29 (KJV) King James Version

Versions

PAV   ਹੇ ਇਸਰਾਏਲ, ਤੂੰ ਧੰਨ ਹੈਂ, ਤੇਰੇ ਵਰਗਾ ਕੌਣ ਹੈ? ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪਰਤਾਪ ਦੀ ਤੇਗ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਓਹਨਾਂ ਦੇ ਉੱਚੇ ਅਸਥਾਨਾਂ ਉੱਤੇ ਮਿਧਦਾ ਫਿਰੇਂਗਾ।।
IRVPA   ਹੇ ਇਸਰਾਏਲ, ਤੂੰ ਧੰਨ ਹੈ!
ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ?
ਉਹ ਤੇਰੀ ਸਹਾਇਤਾ ਦੀ ਢਾਲ਼,
ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ,
ਤੇਰੇ ਵੈਰੀ ਤੈਥੋਂ ਝਿਜਕਣਗੇ,
ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ। PE