Bible Language

Deuteronomy 4:34 (KJV) King James Version

Versions

PAV   ਅਥਵਾ ਪਰਮੇਸ਼ੁਰ ਨੇ ਕਦੀ ਪਰੋਜਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸਾਨਾਂ, ਅਚਰਜ ਕੰਮਾਂ, ਲੜਾਈ, ਸ਼ਕਤੀ ਵਾਲੇ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ ਵੱਡੇ ਡਰਾਵਿਆਂ ਨਾਲ ਲਿਆ ਹੋਵੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?