Bible Language

Deuteronomy 9:12 (KJV) King James Version

Versions

PAV   ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਏਥੋਂ ਉਤਰ ਜਾਹ ਕਿਉਂ ਜੋ ਤੇਰੇ ਲੋਕ ਜਿੰਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਹੈਂ ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਓਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ
IRVPA   ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”