Bible Language

Ecclesiastes 5:6 (KJV) King James Version

Versions

PAV   ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਏਹ ਨਾ ਆਖੇ ਜੋ ਇਹ ਭੁੱਲ ਸੀ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕੋਪਵਾਨ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
IRVPA   ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ? PEPS