Bible Language

Ephesians 1:11 (KJV) King James Version

Versions

PAV   ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਮੂਜਬ ਜਿਹੜਾ ਆਪਣੀ ਇੱਛਿਆ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋ ਹੀ ਠਹਿਰਾਏ ਜਾ ਕੇ ਅਧਕਾਰ ਬਣ ਗਏ
ERVPA   ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਾਣਾਈ ਹੋਈ ਸੀ, ਕਿਉਂਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।
IRVPA   ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!