Bible Language

Ephesians 1:17 (KJV) King James Version

Versions

PAV   ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ
ERVPA   ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹਡ਼ਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸਨੇ ਤੁਹਾਨੂੰ ਜਾਣੂ ਕਰਾਇਆ ਹੈ।
IRVPA   ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!