Versions
PAV ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ
ERVPA ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
IRVPA ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।