Bible Language

Esther 3:2 (KJV) King James Version

Versions

PAV   ਪਾਤਸ਼ਾਹ ਦੇ ਸਾਰੇ ਟਹਿਲੂਏ ਜਿਹੜੇ ਪਾਤਸ਼ਾਹ ਦੇ ਫਾਟਕ ਉੱਤੇ ਸਨ ਹਾਮਾਨ ਅੱਗੇ ਗੋਡੇ ਨਿਵਾਉਂਦੇ ਅਤੇ ਉਹ ਨੂੰ ਮੱਥਾ ਟੇਕਦੇ ਸਨ ਕਿਉਂਕਿ ਪਾਤਸ਼ਾਹ ਦਾ ਹੁਕਮ ਉਹ ਦੇ ਲਈ ਇਉਂ ਹੀ ਸੀ ਪਰ ਮਾਰਦਕਈ ਨਾ ਹੀ ਗੋਡੇ ਨਿਵਾਉਂਦਾ ਨਾ ਮੱਥਾ ਟੇਕਦਾ ਸੀ
IRVPA   ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।