Bible Language

Esther 3:8 (KJV) King James Version

Versions

PAV   ਤਾਂ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਨੂੰ ਆਖਿਆ, ਆਪ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਇੱਕ ਉੱਮਤ ਸਾਰੀਆਂ ਉੱਮਤਾਂ ਵਿੱਚ ਖਿੱਲਰੀ ਅਤੇ ਫੈਲੀ ਹੋਈ ਹੈ। ਉਸ ਦੀਆਂ ਰੀਤੀਆਂ ਹੋਰ ਸਾਰੀਆਂ ਉੱਮਤਾਂ ਨਾਲੋਂ ਵੱਖਰੀਆਂ ਹਨ ਅਰ ਓਹ ਪਾਤਸ਼ਾਹ ਦੇ ਕਨੂਨ ਨੂੰ ਨਹੀਂ ਮੰਨਦੇ ਇਸ ਲਈ ਉਸ ਉੱਮਤ ਨੂੰ ਰਹਿਣ ਦੇਣਾ ਪਾਤਸ਼ਾਹ ਲਈ ਲਾਭਵੰਤ ਨਹੀਂ
IRVPA   ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।