Bible Language

Esther 7:3 (KJV) King James Version

Versions

PAV   ਅਸਤਰ ਮਲਕਾ ਨੇ ਉੱਤਰ ਦੇ ਕੇ ਆਖਿਆ, ਹੇ ਰਾਜਨ, ਜੇ ਮੈਂ ਤੇਰੀ ਨਿਗਾਹ ਵਿੱਚ ਤਰਸ ਦੀ ਭਾਗੀ ਹਾਂ ਅਤੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੇਰੀ ਅਰਜ਼ ਉੱਤੇ ਮੇਰੀ ਜਾਨ ਬਖਸ਼ੀ ਜਾਵੇ ਅਤੇ ਮੇਰੀ ਭਾਉਣੀ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ
IRVPA   ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।