Bible Language

Exodus 10:12 (KJV) King James Version

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਰ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬੱਚ ਰਿਹਾ ਹੈ ਚੱਟ ਜਾਵੇ
IRVPA   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।