Bible Language

Exodus 12:15 (KJV) King James Version

Versions

PAV   ਤੁਸੀਂ ਸੱਤ ਦਿਨ ਤੀਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂ ਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੀਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ
IRVPA   {ਅਖ਼ਮੀਰੀ ਰੋਟੀ} PS ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।