Bible Language

Exodus 12:21 (KJV) King James Version

Versions

PAV   ਤਾਂ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਰ ਪਸਾਹ ਲਈ ਕੱਟੋ
IRVPA   {ਪਸਾਹ ਦਾ ਪਰਬ} PS ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਵੱਢੋ।